ਕੈਨੇਡਾ ਦੇ ਹਾਊਸ ਆਫ ਕਾਮਨਜ਼ ਨੇ ਪਹਿਲੀ ਵਾਰ ਅਜਿਹਾ ਨਵਾਂ ਕਾਨੂੰਨ ਪਾਸ ਕੀਤਾ ਹੈ ਜੋ ਖਾਲਿਸਤਾਨੀ ਸੰਗਠਨਾਂ ਦੇ ਝੰਡਿਆਂ ਅਤੇ ਚਿੰਨ੍ਹਾਂ ਦੀ ਜਨਤਕ ਪ੍ਰਦਰਸ਼ਨੀ (ਜੇ ਨਫ਼ਰਤ ਫੈਲਾਉਣ ਲਈ ਕੀਤੀ ਜਾਂਦੀ ਹੈ) ਨੂੰ ਅਪਰਾਧਕ ਸ਼੍ਰੇਣੀ ਵਿੱਚ ਲਿਆਵੇਗਾ।
28 ਮਾਰਚ, 2026 – ਚੰਡੀਗੜ੍ਹ : ਕੈਨੇਡਾ ਦੇ ਹਾਊਸ ਆਫ ਕਾਮਨਜ਼ ਨੇ ਪਹਿਲੀ ਵਾਰ ਅਜਿਹਾ ਨਵਾਂ ਕਾਨੂੰਨ ਪਾਸ ਕੀਤਾ ਹੈ ਜੋ ਖਾਲਿਸਤਾਨੀ ਸੰਗਠਨਾਂ ਦੇ ਝੰਡਿਆਂ ਅਤੇ ਚਿੰਨ੍ਹਾਂ ਦੀ ਜਨਤਕ ਪ੍ਰਦਰਸ਼ਨੀ (ਜੇ ਨਫ਼ਰਤ ਫੈਲਾਉਣ ਲਈ ਕੀਤੀ ਜਾਂਦੀ ਹੈ) ਨੂੰ ਅਪਰਾਧਕ ਸ਼੍ਰੇਣੀ ਵਿੱਚ ਲਿਆਵੇਗਾ। ਨਫਰਤ ਨਾਲ ਨਜਿੱਠਣ ਸਬੰਧੀ ਬਿੱਲ (ਬਿੱਲ ਸੀ-9) 25 ਮਾਰਚ, 2026 ਨੂੰ 186-137 ਦੇ ਬਹੁਮਤ ਨਾਲ ਪਾਸ ਹੋ ਗਿਆ ਸੀ ਅਤੇ ਹੁਣ ਇਹ ਅਗਲੀ ਸਮੀਖਿਆ ਲਈ ਸੈਨੇਟ ਕੋਲ ਜਾਵੇਗਾ।
ਪੰਜਾਬੀ ਟ੍ਰਿਬਯੂਨ