ਰਜਿੰਦਰ ਸਿੰਘ ਬੱਲ*, ਅਮਨਦੀਪ ਸਿੰਘ ਸਿੱਧੂ ਤੇ ਹਰਪਾਲ ਸਿੰਘ ਰੰਧਾਵਾ** ਕਣਕ ਦਾ ਪੀਲਾ ਪੈ ਜਾਣਾ ਇੱਕ ਬਹੁਤ ਵੱਡੀ ਸਮੱਸਿਆ ਹੈ। ਕਈ ਵਾਰੀ ਉੱਗਣ ਤੋਂ ਥੋੜ੍ਹੇ ਦਿਨਾਂ ਬਾਅਦ ਹੀ ਕਣਕ ਦੀ ਫ਼ਸਲ ਪੀਲੀ ਪੈ ਜਾਂਦੀ ਹੈ। ਕਣਕ ਦੇ ਪੀਲੇ ਪੈਣ ਦੇ ਕਈ ਕਾਰਨ ਹੋ ਸਕਦੇ ਹਨ: ਜਿਵੇਂ ਖ਼ਰਾਬ ਮੌਸਮ, ਜ਼ਿਆਦਾ ਪਾਣੀ ਲੱਗਣਾ, ਬਿਮਾਰੀਆਂ ਅਤੇ ਕੀੜਿਆਂ ਦਾ ਹਮਲਾ ਹੋ ਜਾਣਾ, ਤੱਤਾਂ ਦੀ ਘਾਟ ਆਦਿ ਹੈ। ਕਈ ਕਿਸਾਨ ਪੀਲੀ ਕੁੰਗੀ ਸਮਝ ਕੇ ਉੱਲੀਨਾਸ਼ਕਾਂ ਦਾ ਛਿੜਕਾਅ ਸ਼ੁਰੂ ਕਰ ਦਿੰਦੇ ਹਨ। ਇਸ ਨਾਲ … [Read more...] about ਕਣਕ ਦੇ ਪੀਲੇ ਪੈਣ ਦੀ ਸਮੱਸਿਆ ਅਤੇ ਇਸ ਦੇ ਹੱਲ
testਸਤਲੁਜ, ਰਾਵੀ ਤੇ ਬਿਆਸ ਦੇ ਪਾਣੀ : ਇਤਿਹਾਸ ਤੇ ਤੱਥ
ਮਨਜੀਤ ਸਿੰਘ ਖਹਿਰਾ ਪੰਜਾਬ ਦੇ ਪਾਣੀਆਂ ਦਾ ਮੁੱਦਾ ਇਕ ਵਾਰ ਫਿਰ ਭਖ ਗਿਆ ਹੈ। ਮੈਂ 1981 ਤੋਂ ਇਸ ਮੁੱਦੇ ਨਾਲ ਜੁੜਿਆ ਹੋਇਆ ਹਾਂ ਅਤੇ 1982 ਵਿਚ ਮੈਂ ਤਤਕਾਲੀ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ ਕਿ ਸਾਨੂੰ ਕੇਂਦਰ ਸਰਕਾਰ ਵੱਲੋਂ 1981 ਵਿਚ ਦਿੱਤੇ ਗਏ ਐਵਾਰਡ ਨੂੰ ਚੁਣੌਤੀ ਦੇਣੀ ਪਵੇਗੀ। ਇਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਜਿਸ ਉੱਪਰ ਮੇਰੇ ਮਿੱਤਰ ਮਰਹੂਮ ਸਰਦਾਰ ਰਵਿੰਦਰ ਸਿੰਘ ਕਾਲੇਕਾ ਅਤੇ ਗਿਆਨੀ ਅਰਜਨ ਸਿੰਘ ਐਡਵੋਕੇਟ ਦੇ ਦਸਤਖ਼ਤ ਸਨ ਅਤੇ ਇਸ ਵਿਚ ਪੰਜਾਬ, … [Read more...] about ਸਤਲੁਜ, ਰਾਵੀ ਤੇ ਬਿਆਸ ਦੇ ਪਾਣੀ : ਇਤਿਹਾਸ ਤੇ ਤੱਥ
testਭਾਈ ਗੁਰਦਾਸ ਦੀ ਦ੍ਰਿਸ਼ਟੀ ’ਚ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ
ਪ੍ਰੋ. ਨਵ ਸੰਗੀਤ ਸਿੰਘ ਗੁਰਦੁਆਰਿਆਂ ਵਿੱਚ ਜਿਨ੍ਹਾਂ ਕਵੀਆਂ ਦੀਆਂ ਰਚਵਾਨਾਂ ਗਾਏ ਜਾਣ ਦੀ ਪ੍ਰਵਾਨਗੀ ਪ੍ਰਾਪਤ ਹੈ, ਉਨ੍ਹਾਂ ਵਿੱਚ ਭਾਈ ਨੰਦ ਲਾਲ ਗੋਯਾ ਤੋਂ ਇਲਾਵਾ ਭਾਈ ਗੁਰਦਾਸ ਜੀ ਦਾ ਨਾਂ ਵੀ ਸ਼ਾਮਲ ਹੈ। ਸਿੱਖ ਪੰਥ ਦੇ ਸਭ ਤੋਂ ਪਹਿਲੇ ਵਿਦਵਾਨ ਤੇ ਗੁਰਮਤਿ ਦੇ ਵਿਆਖਿਆਕਾਰ ਮੰਨੇ ਜਾਂਦੇ ਭਾਈ ਗੁਰਦਾਸ ਜੀ ਦੇ ਜਨਮ ਬਾਰੇ ਕੋਈ ਠੋਸ ਤੇ ਪੱਕਾ ਹਵਾਲਾ ਨਹੀਂ ਮਿਲਦਾ। ਗਿਆਨੀ ਨਰੈਣ ਸਿੰਘ ਨੇ ਉਨ੍ਹਾਂ ਦਾ ਜਨਮ 2 ਕਤਕ ਸੰਮਤ 1612 ਲਿਖਿਆ ਹੈ, ਜਦ ਕਿ ਡਾ. ਸੁਖਦਿਆਲ ਸਿੰਘ … [Read more...] about ਭਾਈ ਗੁਰਦਾਸ ਦੀ ਦ੍ਰਿਸ਼ਟੀ ’ਚ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ
testਮੁੱਢਲੀ ਸਿੱਖਿਆ ਦਾ ਡਿੱਗਦਾ ਮਿਆਰ
ਕੁਝ ਸਮਾਂ ਪਹਿਲਾਂ ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿਚ ‘ਸੈਂਟਰ ਫਾਰ ਗਲੋਬਲ ਡਿਵੈਲਪਮੈਂਟ’ ਨਾ ਦੇ ਅਦਾਰੇ ਨੇ ਤੀਜੀ ਦੁਨੀਆ ਦੇ ਦੇਸ਼ਾਂ ਵਿਚਲੇ ਸਿੱਖਿਆ ਦੇ ਡਿੱਗਦੇ ਮਿਆਰ ਉੱਪਰ ਖੋਜ ਪੱਤਰ ਜਾਰੀ ਕੀਤਾ। ਇਸ ਖੋਜ ਪੱਤਰ ਵਿਚਲੀਆਂ ਲੱਭਤਾਂ ਨੇ ਸਬੰਧਿਤ ਤੀਜੀ ਦੁਨੀਆ ਦੇ ਦੇਸ਼ਾਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਸਬੰਧੀ ਤੱਥ ਸਾਹਮਣੇ ਆਏ ਹਨ। ਇਹ ਖੋਜ ਤਕਰੀਬਨ 87 ਵਿਕਾਸਸ਼ੀਲ ਦੇਸ਼ਾਂ ਉੱਤੇ ਕੀਤੀ ਗਈ ਜਨਿ੍ਹਾਂ ਵਿਚੋਂ 56 ਦੇਸ਼ਾਂ ਦੇ ਵਿੱਦਿਅਕ ਮਿਆਰ ਵਿਚ ਵੱਡੇ ਪੱਧਰ ’ਤੇ ਗਿਰਾਵਟ … [Read more...] about ਮੁੱਢਲੀ ਸਿੱਖਿਆ ਦਾ ਡਿੱਗਦਾ ਮਿਆਰ
testਪਿੰਜੌਰ ਦਾ ਭੀਮਾ ਦੇਵੀ ਮੰਦਰ ਤੇ ਅਜਾਇਬਘਰ
ਇਕਬਾਲ ਸਿੰਘ ਹਮਜਾਪੁਰ ਅਤੀਤ ਵਿਚ ਭਾਰਤ ਨੂੰ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ। ਸੋਨੇ ਦੀ ਚਿੜੀ ਰੂਪੀ ਭਾਰਤ ਦੇ ਖੰਭ ਸਮੇਂ ਸਮੇਂ ’ਤੇ ਅਨੇਕਾਂ ਵਿਦੇਸ਼ੀ ਹਮਲਾਵਰਾਂ ਨੇ ਨੋਚੇ ਹਨ। ਹਮਲਾਵਰ ਇੱਥੇ ਬਣੀਆਂ ਇਤਿਹਾਸਕ ਤੇ ਹੋਰ ਬਹੁਮੁੱਲੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਾਉਂਦੇ ਰਹੇ ਹਨ। ਹਮਲਾਵਰਾਂ ਨੇ ਪਿੰਜੌਰ ਦੇ ਭੀਮਾ ਦੇਵੀ ਮੰਦਰ ਨੂੰ ਵੀ ਥੇਹ ਕਰ ਦਿੱਤਾ ਸੀ। ਜਿਸ ਥਾਂ ’ਤੇ ਅਤੀਤ ਵਿਚ ਭੀਮਾ ਦੇਵੀ ਮੰਦਰ ਸਥਿਤ ਸੀ, ਉਥੇ ਭੀਮਾ ਦੇਵੀ ਅਜਾਇਬਘਰ ਬਣਾਇਆ ਗਿਆ ਹੈ। ਇਸ … [Read more...] about ਪਿੰਜੌਰ ਦਾ ਭੀਮਾ ਦੇਵੀ ਮੰਦਰ ਤੇ ਅਜਾਇਬਘਰ
testਸਬਜ਼ੀਆਂ ਨੂੰ ਕੋਰੇ ਤੋਂ ਬਚਾਉਣ ਦੇ ਨੁਕਤੇ
ਦਿਲਪ੍ਰੀਤ ਤਲਵਾੜ, ਕੁਲਬੀਰ ਸਿੰਘ ਤੇ ਤਰਸੇਮ ਸਿੰਘ ਢਿੱਲੋਂ* ਸਬਜ਼ੀਆਂ ਸਾਡੀ ਸੰਤੁਲਿਤ ਖ਼ੁਰਾਕ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਦਾ ਉਤਪਾਦਨ ਵੱਖ-ਵੱਖ ਜੈਵਿਕ ਅਤੇ ਅਜੈਵਿਕ ਤਣਾਅ ਦੁਆਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਅਜਿਹਾ ਹੀ ਇੱਕ ਅਜੈਵਿਕ ਕਾਰਕ ਹੈ- ਕੋਰਾ। ਕੁੱਝ ਸਬਜ਼ੀਆਂ ਕੋਰੇ ਤੋਂ ਮਾਮੂਲੀ ਤੌਰ ’ਤੇ ਪ੍ਰਭਾਵਿਤ ਹੁੰਦੀਆਂ ਹਨ ਜਦੋਂਕਿ ਕੁੱਝ ਸਬਜ਼ੀਆਂ ’ਤੇ ਕੋਰੇ ਦਾ ਅਸਰ ਹਾਨੀਕਾਰਕ ਹੁੰਦਾ ਹੈ। ਸਰਦੀ ਰੁੱਤ ਦੀਆਂ ਸਬਜ਼ੀਆਂ ਜਿਵੇਂ ਕਿ ਫੁੱਲ ਗੋਭੀ, ਬੰਦ … [Read more...] about ਸਬਜ਼ੀਆਂ ਨੂੰ ਕੋਰੇ ਤੋਂ ਬਚਾਉਣ ਦੇ ਨੁਕਤੇ
testਪੰਜਾਬੀ ਬੋਲੀ ਦੇ ਭਵਿੱਖ ’ਤੇ ਨਜ਼ਰ
ਪੰਜਾਬ ਦੀ ਧਰਤੀ ਉਪਜਾਊ ਅਤੇ ਵਿਲੱਖਣ ਰਣਨੀਤਕ ਟਿਕਾਣੇ ’ਤੇ ਹੋਣ ਕਰਕੇ ਇੱਥੋਂ ਦਾ ਇਤਿਹਾਸ ਕਿੰਨੀਆਂ ਹੀ ਸੱਭਿਅਤਾਵਾਂ, ਧਰਮਾਂ ਅਤੇ ਸਾਮਰਾਜਾਂ ਦੇ ਵਿਖਿਆਨਾਂ ਨਾਲ ਭਰਿਆ ਹੋਇਆ ਹੈ। ਸਿੰਧ ਘਾਟੀ ਦੀ ਸੱਭਿਅਤਾ ਤੋਂ ਲੈ ਕੇ ਆਧੁਨਿਕ ਵਿਸ਼ਵ-ਪ੍ਰਧਾਨ ਯੁੱਗ ਤੀਕਰ ਇਹ ਧਰਤੀ ਦੂਰ ਦੁਰਾਡੇ ਦੇ ਵਪਾਰੀਆਂ, ਵਿਦਵਾਨਾਂ ਅਤੇ ਯਾਤਰੂਆਂ ਨੂੰ ਆਕਰਸ਼ਕ ਕਰਦੀ ਰਹੀ ਹੈ। ਸਿੱਟੇ ਵਜੋਂ ਪੰਜਾਬ ਦੀ ਸੱਭਿਅਤਾ ਵੱਖੋ ਵੱਖਰੇ ਰੰਗਾਂ ਨਾਲ ਬੁਣੀ ਫੁਲਕਾਰੀ ਹੈ ਜਿਸਦੀ ਰੂਹ ਅਤੇ ਦਿਲਾਂ ਦੀ ਧੜਕਣ ਇੱਥੋਂ … [Read more...] about ਪੰਜਾਬੀ ਬੋਲੀ ਦੇ ਭਵਿੱਖ ’ਤੇ ਨਜ਼ਰ
testਪਰਾਲੀ ਸਾੜਨ ਅਤੇ ਹਵਾ ਪ੍ਰਦੂਸ਼ਣ ਦੀਆਂ ਸਮੱਸਿਆਵਾਂ
ਪ੍ਰੋ. ਅਰਵਿੰਦ ਤੱਥ ਤੇ ਤਰਕ ਪੰਜਾਬ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਤੇ ਇਸ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਦਾ ਮਸਲਾ ਪਿਛਲੇ ਕਈ ਸਾਲਾਂ ਤੋਂ ਅਕਤੂਬਰ ਨਵੰਬਰ ਦੇ ਮਹੀਨਿਆਂ ਵਿਚ ਵੱਡੀ ਚਰਚਾ ਦਾ ਵਿਸ਼ਾ ਬਣਦਾ ਹੈ। ਦਿੱਲੀ ਵਿਚ ਇਨ੍ਹੀਂ ਦਿਨੀਂ ਹਵਾ ਬਹੁਤ ਪ੍ਰਦੂਸ਼ਿਤ ਹੋ ਜਾਂਦੀ ਹੈ ਅਤੇ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਦਿੱਲੀ ਦੀ ਹਵਾ ਦਾ ਮਿਆਰ ਏਨਾ ਮਾੜਾ ਹੋ ਜਾਂਦਾ ਹੈ ਕਿ ਸਕੂਲ ਬੰਦ ਕਰਨੇ ਪੈਂਦੇ ਹਨ, ਸਾਹ ਨਾਲ ਸਬੰਧਿਤ ਰੋਗਾਂ ਵਿਚ ਬਹੁਤ ਵਾਧਾ ਹੁੰਦਾ … [Read more...] about ਪਰਾਲੀ ਸਾੜਨ ਅਤੇ ਹਵਾ ਪ੍ਰਦੂਸ਼ਣ ਦੀਆਂ ਸਮੱਸਿਆਵਾਂ
testਸ਼ਰਧਾਂਜਲੀ: ਚਿਰੰਜੀਵ ਸਿੰਘ ਨੇ ਹਿੰਦੂ ਸਿੱਖ ਏਕਤਾ ਦੀ ਮਜਬੂਤੀ ਲਈ ਆਪਣੀ ਜਿੰਦਗੀ ਸਮਰਪਿਤ ਕੀਤੀ
ਚਿਰੰਜੀਵ ਸਿੰਘ ਰਾਸ਼ਟਰੀ ਸਿੱਖ ਸੰਗਤ ਦੇ ਸੰਸਥਾਪਕ ਸਨ । ਰਾਸ਼ਟਰੀ ਸਿੱਖ ਸੰਗਤ ਦੀ ਸਥਾਪਨਾ ਤੋਂ ਬਾਅਦ ਉਨ੍ਹਾਂ ਨੇ ਹਿੰਦੂ ਸਿੱਖ ਭਾਈਚਾਰੇ ਦੀ ਏਕਤਾ ਦੀ ਮਜਬੂਤੀ ਲਈ ਆਪਣੀ ਸਾਰੀ ਉਮਰ ਲਗਾ ਦਿੱਤੀ। ਚਿਰੰਜੀਵ ਸਿੰਘ ਦਾ ਜਨਮ 1 ਅਕਤੂਬਰ 1930 ਨੂੰ ਪਟਿਆਲਾ ਦੇ ਕਿਸਾਨ ਸ੍ਰੀ ਹਰਕਰਨ ਦਾਸ (ਤਰਲੋਚਨ ਸਿੰਘ) ਅਤੇ ਸ੍ਰੀਮਤੀ ਦਵਾਰਕੀ ਦੇਵੀ (ਜੋਗਿੰਦਰ ਕੌਰ) ਦੇ ਘਰ ਹੋਇਆ । ਮਾਂ ਸਰਕਾਰੀ ਸਕੂਲ ਵਿੱਚ ਅਧਿਆਪਕ ਸੀ। ਉਨ੍ਹਾਂ ਦੇ ਦੋ ਭਰਾ ਸਨ ਲੇਕਿਨ ਜਿੰਦਾ ਨਹੀਂ ਰਹੇ। ਗੁਰਦੁਆਰਿਆਂ … [Read more...] about ਸ਼ਰਧਾਂਜਲੀ: ਚਿਰੰਜੀਵ ਸਿੰਘ ਨੇ ਹਿੰਦੂ ਸਿੱਖ ਏਕਤਾ ਦੀ ਮਜਬੂਤੀ ਲਈ ਆਪਣੀ ਜਿੰਦਗੀ ਸਮਰਪਿਤ ਕੀਤੀ
testਕਿਸਾਨਾਂ ਤੇ ਨੌਜਵਾਨਾਂ ਲਈ ਲਾਹੇਵੰਦ ਨਵੇਂ ਖੇਤੀ ਉੱਦਮ
ਡਾ. ਮਨਮੀਤ ਮਾਨਵ ਪੰਜਾਬ ਦੇ ਸਮਾਜਿਕ, ਉਦਯੋਗਿਕ, ਸੱਭਿਆਚਾਰਕ ਅਤੇ ਆਰਥਿਕ ਵਿਕਾਸ ਵਿੱਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੈ। ਸੂਬੇ ਦੀ 65 ਫ਼ੀਸਦੀ ਆਬਾਦੀ ਆਪਣੀ ਰੋਜ਼ੀ-ਰੋਟੀ ਅਤੇ ਰੁਜ਼ਗਾਰ ਲਈ ਸਿੱਧੇ ਤੌਰ ’ਤੇ ਖੇਤੀਬਾੜੀ ਉੱਤੇ ਨਿਰਭਰ ਕਰਦੀ ਹੈ। ਪੰਜਾਬ ਵਾਸੀਆਂ ਦੀ ਜੀਵਨ-ਜਾਚ ਅਤੇ ਆਰਥਿਕਤਾ ਵਿੱਚ ਖੇਤੀਬਾੜੀ ਦੀ ਅਹਿਮ ਭੂਮਿਕਾ ਹੈ। ਖੇਤੀਬਾੜੀ ਇਹੋ ਜਿਹਾ ਕਿੱਤਾ ਹੈ ਜਿਸ ਵਿਚ ਮੁਨਾਫ਼ੇ ਦੀ ਬਹੁਤ ਸਮਰੱਥਾ ਹੈ। ਪਿੰਡਾਂ ਦੇ ਨੌਜਵਾਨਾਂ ਦੀ ਖੇਤੀ ਪ੍ਰਤੀ ਨਕਾਰਾਤਮਕ ਧਾਰਨਾ ਅਤੇ … [Read more...] about ਕਿਸਾਨਾਂ ਤੇ ਨੌਜਵਾਨਾਂ ਲਈ ਲਾਹੇਵੰਦ ਨਵੇਂ ਖੇਤੀ ਉੱਦਮ
test