Yadav, Khattar, Chouhan in the race The stage is set for a much-delayed election of the BJP's national president, with the party concluding internal processes required by its constitution on Tuesday to make the high-stakes appointment. New chiefs are now in place in nearly 20 … [Read more...] about BJP all set to elect Nadda’s successor
testਉੱਤਰਾਖੰਡ: ਜਯੋਤਿਰਮੱਠ ਨੇੜੇ ਝੜਪ ਮਗਰੋਂ ਸੱਤ ਨਿਹੰਗ ਗ੍ਰਿਫ਼ਤਾਰ
02 ਜੁਲਾਈ, 2025 - ਗੋਪੇਸ਼ਵਰ : ਉੱਤਰਾਖੰਡ ਦੇ ਜਯੋਤਿਰਮੱਠ ਨੇੜੇ ਨਿਹੰਗ ਸਿੰਘਾਂ ਤੇ ਸਥਾਨਕ ਕਾਰੋਬਾਰੀ ਵਿਚਾਲੇ ਹਿੰਸਕ ਝੜਪ ਮਗਰੋਂ ਪੁਲੀਸ ਨੇ ਸੱਤ ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਝਗੜੇ ’ਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਪੁਲੀਸ ਅਧਿਕਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ, ਜਿਸ ਕਾਰਨ … [Read more...] about ਉੱਤਰਾਖੰਡ: ਜਯੋਤਿਰਮੱਠ ਨੇੜੇ ਝੜਪ ਮਗਰੋਂ ਸੱਤ ਨਿਹੰਗ ਗ੍ਰਿਫ਼ਤਾਰ
testਮਜੀਠੀਆ ਮੁਹਾਲੀ ਕੋਰਟ ’ਚ ਪੇਸ਼
ਪੁਲੀਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ’ਚ ਲਏ 02 ਜੁਲਾਈ, 2025 - ਮੁਹਾਲੀ : ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਮੁਹਾਲੀ ਕੋਰਟ ਦੇ ਬਾਹਰ … [Read more...] about ਮਜੀਠੀਆ ਮੁਹਾਲੀ ਕੋਰਟ ’ਚ ਪੇਸ਼
testਪੰਜਾਬ ਵਿੱਚ 157 ਕਰੋੜ ਰੁਪਏ ਦਾ GST ਘਪਲਾ
02 ਜੁਲਾਈ, 2025 - ਚੰਡੀਗੜ੍ਹ : ਲੁਧਿਆਣਾ ਦੇ ਲੇਖਾਕਾਰ ਸਰਬਜੀਤ ਸਿੰਘ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਬਜੀਤ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ ਸੀ। ਸਰਬਜੀਤ … [Read more...] about ਪੰਜਾਬ ਵਿੱਚ 157 ਕਰੋੜ ਰੁਪਏ ਦਾ GST ਘਪਲਾ
testਯੂਰਪੀ ਪੰਜਾਬੀ ਸਾਹਿਤ ਅਕਾਦਮੀ ਦਾ ਗਠਨ
02 ਜੁਲਾਈ, 2025 - ਇਟਲੀ: ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯੂਰਪ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੇ ਸੰਦਰਭ ਵਿੱਚ ਯੂਰਪੀ ਪੰਜਾਬੀ ਕਾਨਫਰੰਸਾਂ ਤੇ ਸਾਂਝੀਆਂ ਇਕੱਤਰਤਾਵਾਂ ਵੀ ਕੀਤੀਆਂ ਗਈਆਂ। ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਯੂਰਪੀ ਮੁਲਕਾਂ … [Read more...] about ਯੂਰਪੀ ਪੰਜਾਬੀ ਸਾਹਿਤ ਅਕਾਦਮੀ ਦਾ ਗਠਨ
test