ਚਿੱਟੇ ਦੇ ਟੀਕੇ ਕਾਰਨ ਮ੍ਰਿਤਕ ਦੇ ਸਕੇ ਭਰਾ ਦੀ ਹਾਲਤ ਗੰਭੀਰ 16 ਅਕਤੂਬਰ, 2025 - ਜਗਰਾਉਂ : ਪਿੰਡ ਰਸੂਲਪੁਰ ਮੱਲ੍ਹਾ ਦੇ 30 ਸਾਲਾ ਮਨਪ੍ਰੀਤ ਸਿੰਘ ਦੀ ਨਸ਼ੇ ਕਾਰਨ ਮੌਤ ਹੋ ਗਈ, ਜਦਕਿ ਉਸ ਦਾ ਸਕਾ ਭਰਾ ਨਸ਼ੇ ਕਾਰਨ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਮਨਪ੍ਰਤੀ ਸਿੰਘ ਦੇ ਪਰਿਵਾਰ ’ਚ ਤਿੰਨ ਧੀਆਂ ਹਨ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ ਨੇ … [Read more...] about ਨਸ਼ਿਆਂ ਖ਼ਿਲਾਫ਼ ਨਾਟਕ ਖੇਡਣ ਵਾਲੇ ਦੀ ਚਿੱਟੇ ਕਾਰਨ ਮੌਤ
ਮੁੱਖ ਮੰਤਰੀ ਦੀ ਕੋਠੀ ਅੱਗੇ ਫਾਇਰ ਬਿਗ੍ਰੇਡ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ
ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਤਨਖਾਹਾਂ ’ਚ ਵਾਧਾ ਕਰਨ ਦੀ ਮੰਗ 16 ਅਕਤੂਬਰ, 2025 - ਸੰਗਰੂਰ : ਪੰਜਾਬ ਦੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੇੜੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਨਾ ਕਰਨ ’ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। … [Read more...] about ਮੁੱਖ ਮੰਤਰੀ ਦੀ ਕੋਠੀ ਅੱਗੇ ਫਾਇਰ ਬਿਗ੍ਰੇਡ ਮੁਲਾਜ਼ਮਾਂ ਵੱਲੋਂ ਮੁਜ਼ਾਹਰਾ
ਦੀਵਾਲੀ ਤੋਂ ਪਹਿਲਾਂ ਇੱਕ ਹੋਰ AK-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ
ਦੋ ਦਿਨਾਂ ਵਿਚ ਤਿੰਨ AK-47 ਰਾਈਫਲਾਂ ਬਰਾਮਦ 16 ਅਕਤੂਬਰ, 2025 - ਅੰਮ੍ਰਿਤਸਰ : ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ ਕੀਤੀ ਹੈ ਜਿਸ ਵਿੱਚ ਇੱਕ AK-47 ਰਾਈਫਲ, ਦੋ ਮੈਗਜ਼ੀਨ ਤੇ 60 ਜ਼ਿੰਦਾ ਕਾਰਤੂਸ ਅਤੇ … [Read more...] about ਦੀਵਾਲੀ ਤੋਂ ਪਹਿਲਾਂ ਇੱਕ ਹੋਰ AK-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ
ਪੰਜਾਬ ’ਚ ਹਥਿਆਰਾਂ ਦੀ ਤਸਕਰੀ ਪੰਜ ਗੁਣਾ ਵਧੀ
ਅਪਰੇਸ਼ਨ ਸਿੰਧੂਰ ਤੋਂ ਬਾਅਦ ਪਾਕਿਸਤਾਨ ਵਾਲੇ ਪਾਸਿਓਂ ਬਰਾਮਦਗੀਆਂ ਵਧੀਆਂ 16 ਅਕਤੂਬਰ, 2025 - ਚੰਡੀਗੜ੍ਹ : ਪੰਜਾਬ ਵਿੱਚ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੁੰਦੀ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਸਾਲ ਹੁਣ ਤੱਕ 362 ਹਥਿਆਰ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਵਿੱਚ AK-47 ਰਾਈਫਲਾਂ, ਗ੍ਰਨੇਡ ਅਤੇ ਆਈ ਈ ਡੀ … [Read more...] about ਪੰਜਾਬ ’ਚ ਹਥਿਆਰਾਂ ਦੀ ਤਸਕਰੀ ਪੰਜ ਗੁਣਾ ਵਧੀ
Punjab : हरगोबिंदपुर में सनसनीखेज फायरिंग
कपड़ा व्यापारी गुरजीत सिंह पर गोलियों की बौछार; गंभीर रूप से घायल श्रीहरगोबिंदपुर साहिब के कस्बा घुमाण में बुधवार देर शाम फायरिंग हुई, जिसमें जम्बा क्लाथ हाऊस के मालिक गुरजीत सिंह जम्बा गंभीर रूप से घायल हो गए। उन्हें पेट और पैर में गोलियां लगी हैं। पुलिस मामले की जांच कर रही है … [Read more...] about Punjab : हरगोबिंदपुर में सनसनीखेज फायरिंग