ਨਸ਼ੇ ਸਮਾਜ ਅਤੇ ਕੌਮੀ ਸੁਰੱਖਿਆ ਲਈ ਗੰਭੀਰ ਖ਼ਤਰਾ ਕਰਾਰ 12 ਜਨਵਰੀ, 2026 - ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਿਹਾ ਕਿ ਨਸ਼ਾ ਤਸਕਰੀ ਆਮ ਅਪਰਾਧ ਨਹੀਂ ਰਿਹਾ, ਸਗੋਂ ਇਹ ਸਮਾਜ, ਅਰਥ ਵਿਵਸਥਾ ਅਤੇ ਇਥੋਂ ਤੱਕ ਕਿ ਕੌਮੀ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ। ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ … [Read more...] about ਨਸ਼ਾ ਤਸਕਰੀ ਆਮ ਅਪਰਾਧ ਨਹੀਂ, ਸਖ਼ਤ ਕਾਰਵਾਈ ਜ਼ਰੂਰੀ: ਹਾਈ ਕੋਰਟ
40 ਮੁਕਤਿਆਂ ਦੀ ਧਰਤੀ ’ਤੇ ਵਿਰਾਸਤੀ ਪਾਰਕ ਮੁਰੰਮਤ ਨੂੰ ਤਰਸਿਆ
ਮਾਘੀ ਮੇਲੇ ਨੂੰ ਦੋ ਦਿਨ ਬਾਕੀ; ਸ਼੍ਰੋਮਣੀ ਕਮੇਟੀ ਦਾ ਯਾਦਗਾਰੀ ਪ੍ਰਾਜੈਕਟ ਕਾਗਜ਼ਾਂ ਵਿਚ ਸਿਮਟਿਆ 12 ਜਨਵਰੀ, 2026 - ਮੁਕਤਸਰ : ਮਾਘੀ ਮੇਲੇ ਨੂੰ ਦੋ ਦਿਨ ਰਹਿ ਗਏ ਹਨ ਤੇ 40 ਮੁਕਤਿਆਂ ਦੀ ਧਰਤੀ (ਸ੍ਰੀ ਮੁਕਤਸਰ ਸਾਹਿਬ) ’ਤੇ ਮਾਤਾ ਭਾਗ ਕੌਰ ਵਿਰਾਸਤੀ ਪਾਰਕ ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਸ਼ਿਕਾਰ ਹੈ। ਇਸ ਪਾਰਕ ਦੀ ਦਿੱਖ ਸੰਵਾਰਨ ਲਈ ਯਤਨ ਨਹੀਂ … [Read more...] about 40 ਮੁਕਤਿਆਂ ਦੀ ਧਰਤੀ ’ਤੇ ਵਿਰਾਸਤੀ ਪਾਰਕ ਮੁਰੰਮਤ ਨੂੰ ਤਰਸਿਆ
Punjab : ਫਗਵਾੜਾ ਦੀ ਮਸ਼ਹੂਰ ਮਿਠਾਈ ਦੀ ਦੁਕਾਨ ’ਤੇ ਗੋਲੀਬਾਰੀ
ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ 12 ਜਨਵਰੀ, 2026 - ਫਗਵਾੜਾ : ਫਗਵਾੜਾ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹੁਸ਼ਿਆਰਪੁਰ ਰੋਡ ’ਤੇ ਸਥਿਤ ਮਸ਼ਹੂਰ ਮਿਠਾਈ ਦੀ ਦੁਕਾਨ ‘ਸੁਧੀਰ ਸਵੀਟਸ’ ’ਤੇ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਹ ਘਟਨਾ ਸਵੇਰੇ ਕਰੀਬ 6:45 ਵਜੇ ਵਾਪਰੀ ਜਦੋਂ ਇੱਕ ਐਕਟਿਵਾ ਸਕੂਟਰ … [Read more...] about Punjab : ਫਗਵਾੜਾ ਦੀ ਮਸ਼ਹੂਰ ਮਿਠਾਈ ਦੀ ਦੁਕਾਨ ’ਤੇ ਗੋਲੀਬਾਰੀ
ਨਿਊਜ਼ੀਲੈਂਡ ’ਚ ਮੁੜ ਨਗਰ ਕੀਰਤਨ ਦੇ ਵਿਰੋਧ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਭਾਰਤ ਤੇ ਨਿਊਜ਼ੀਲੈਂਡ ਸਰਕਾਰਾਂ ਨੂੰ ਨੋਟਿਸ ਲੈਣ ਦੀ ਅਪੀਲ 12 ਜਨਵਰੀ, 2026 - ਅੰਮ੍ਰਿਤਸਰ : ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … [Read more...] about ਨਿਊਜ਼ੀਲੈਂਡ ’ਚ ਮੁੜ ਨਗਰ ਕੀਰਤਨ ਦੇ ਵਿਰੋਧ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧ
ਸਥਾਨਕ ਭਾਈਚਾਰੇ ਨੇ ਸਿੱਖ ਭਾਈਚਾਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ; ਤਿੰਨ ਹਫਤੇ ਪਹਿਲਾਂ ਵੀ ਕੀਤਾ ਗਿਆ ਸੀ ਵਿਰੋਧ 12 ਜਨਵਰੀ, 2026 - ਚੰਡੀਗਡ਼੍ਹ : ਨਿਊਜ਼ੀਲੈਂਡ ਵਿਚ ਇਕ ਵਾਰ ਮੁੜ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਨਗਰ ਕੀਰਤਨ ਨੂੰ ਰੋਕਿਆ ਨਹੀਂ ਗਿਆ ਪਰ ਇਸ ਨਗਰ ਕੀਰਤਨ ਦੇ ਵਿਰੋਧ ਵਿਚ ਸਥਾਨਕ ਚਰਚ ਨਾਲ ਜੁੜੇ ਲੋਕ ਸੜਕਾਂ ’ਤੇ … [Read more...] about ਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧ