ਮੋਹਨ ਸ਼ਰਮਾ ਪਿਛਲੇ ਦਿਨੀਂ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਿਆ ਇਲਾਕੇ ਦੇ ਪੰਜ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਦੀ ਮਾਰੂ ਹਨੇਰੀ ਨੇ 24 ਤੋਂ ਵੱਧ ਘਰਾਂ ਵਿਚ ਸੱਥਰ ਵਿਛਾ ਦਿੱਤੇ ਹਨ ਅਤੇ 10 ਤੋਂ ਵੱਧ ਵਿਅਕਤੀ ਜ਼ਿੰਦਗੀ ਤੇ ਮੌਤ ਨਾਲ ਲੜਦਿਆਂ ਹਸਪਤਾਲ ’ਚ ਇਲਾਜ ਕਰਵਾ ਰਹੇ ਹਨ। ਉਸ ਇਲਾਕੇ ਦੇ ਪਿੰਡ ਪਤਾਲਪੁਰ, ਕਰਨਾਲਾ, ਮਰਾੜੀ ਕਲਾਂ, ਭੰਗਾਲ … [Read more...] about ਜ਼ਹਿਰੀਲੀ ਸ਼ਰਾਬ ਦੇ ਮਾਫ਼ੀਆ ਨੇ ਵਿਛਾ ਦਿੱਤੇ ਸੱਥਰ
