ਡਾ. ਧਰਮ ਸਿੰਘ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨ ਕਾਰਨਾਂ ਵਿਚ ਸਭ ਤੋਂ ਵੱਡਾ ਕਾਰਨ ਪ੍ਰਮਾਣਿਕ ਬਾਣੀ ਨੂੰ ਕੱਚੀ ਬਾਣੀ ਨਾਲੋਂ ਨਿਖੇੜਨਾ ਸੀ। ਇਸ ਸੰਬੰਧ ਵਿਚ ਕੇਸਰ ਸਿੰਘ ਛਿੱਬਰ ਵਿਸ਼ੇਸ਼ ਤੌਰ ’ਤੇ ਇਹ ਜ਼ਿਕਰ ਕਰਦਾ ਹੈ ਕਿ ਪ੍ਰਿਥੀ ਚੰਦ ਦਾ ਪੁੱਤਰ ਆਪ ਵੀ ਕਵਿਤਾ ਰਚਦਾ ਸੀ ਪਰ ਕਵੀ … [Read more...] about ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨ ’ਚ ਭਾਈ ਗੁਰਦਾਸ ਜੀ ਦਾ ਯੋਗਦਾਨ