ਡਾ. ਭਰਤ ਝੁਨਝੁਨਵਾਲਾ ਕਈ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਡੋਨਾਲਡ ਟਰੰਪ ਦੀ ਟੈਰਿਫ ਨੀਤੀ ਕਾਰਨ ਅਮਰੀਕਾ ਸਮੇਤ ਵਿਸ਼ਵ ਅਰਥਚਾਰੇ ਵਿਚ ਮੰਦੀ ਆ ਸਕਦੀ ਹੈ। ਇਸ ਵਿਸ਼ੇ ਨੂੰ ਸਮਝਣ ਲਈ ਪਹਿਲਾਂ ਟਰੰਪ ਦੀ ਦ੍ਰਿਸ਼ਟੀ ਨੂੰ ਸਮਝਣਾ ਹੋਵੇਗਾ। ਟਰੰਪ ਇਸ ਤੋਂ ਚਿੰਤਤ ਹਨ ਕਿ ਬਹੁਕੌਮੀ ਕੰਪਨੀਆਂ ਦਾ ਲਾਭ ਵਧ ਰਿਹਾ ਹੈ ਅਤੇ ਅਮਰੀਕਾ ਦੁਆਰਾ ਪੂਰੇ ਵਿਸ਼ਵ ਤੋਂ … [Read more...] about ਜੇਕਰ ਮੰਦੀ ਆਈ ਤਾਂ ਕੀ ਹੋਵੇਗਾ?
test